ਪੈਰੋਲ `ਤੇ ਬਾਹਰ ਆਏ ਡੇਰਾ ਮੁਖੀ ਰਾਮ ਰਹੀਮ ਨੇ ਸਾਂਝੀ ਕੀਤੀ ਵੀਡੀਓ, ਕਿਹਾ, `ਮੈਨੂੰ ਖ਼ੁਸ਼ੀ ਹੋ ਰਹੀ ਹੈ...`
Jan 21, 2023, 19:26 PM IST
ਡੇਰਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਅੱਜ 3:20 ਵਜੇ ਬਾਗਪਤ ਦੇ ਬਰਨਾਵਾ ਆਸ਼ਰਮ ਲਿਆਂਦਾ ਗਿਆ ਹੈ ਅਤੇ ਹੁਣ ਉਹ ਆਸ਼ਰਮ ਵਿੱਚ ਹੀ 40 ਦਿਨਾਂ ਦੀ ਪੈਰੋਲ ਦੀ ਮਿਆਦ ਪੂਰੀ ਕਰੇਗਾ। ਪੈਰੋਲ 'ਤੇ ਬਾਹਰ ਆਏ ਡੇਰਾ ਮੁਖੀ ਰਾਮ ਰਹੀਮ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਤੇ ਕੁਝ ਗੱਲਾਂ ਦਾ ਜ਼ਿਕਰ ਕੀਤਾ ਹੈ, ਵੀਡੀਓ ਵਵੇਖੋ ਤੇ ਜਾਣੋ..