Amritsar News: ਨਵੇਂ ਵਰ੍ਹੇ ਦੀ ਆਮਦ `ਤੇ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ; ਦੇਖੋ ਵੀਡੀਓ
Amritsar News: ਨਵੇਂ ਵਰ੍ਹੇ 2025 ਦੀ ਆਮਦ ਹੋ ਚੁੱਕੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹੱਡ ਚੀਰਵੀਂ ਠੰਢ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਨਵੇਂ ਵਰ੍ਹੇ ਦੀ ਸ਼ੁਰੂਆਤ ਹੁੰਦੇ ਹੀ ਸੰਗਤ ਦੀ ਆਮਦ ਸ਼ੁਰੂ ਹੋ ਗਈ ਸੀ।