Farmers Protest: ਖਨੌਰੀ ਬਾਰਡਰ `ਤੇ ਜਗਜੀਤ ਡੱਲੇਵਾਲ ਨੂੰ ਮਿਲਣ ਪਹੁੰਚੇ DGP ਗੌਰਵ ਯਾਦਵ
Farmers Protest: ਦਿੱਲੀ ਅੰਦੋਲਨ 2.0 ਤਹਿਤ ਕਿਸਾਨਾਂ ਦਾ ਧਰਨਾ 306ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਖਨੌਰੀ ਬਾਰਡਰ ਉੱਤੇ ਦਰਅਸ਼ਲ ਹਲਚਲ ਤੇਜ ਹੋ ਗਈ ਹੈ। ਹਾਲ ਹੀ ਵਿੱਚ ਖਨੌਰੀ ਬਾਰਡਰ 'ਤੇ ਜਗਜੀਤ ਡੱਲੇਵਾਲ ਨੂੰ ਮਿਲਣ DGP ਗੌਰਵ ਯਾਦਵ ਪਹੁੰਚੇ ਹਨ।