Kuldeep Dhaliwal News: ਗੁਰਜੀਤ ਔਜਲਾ ਨੂੰ ਟਿਕਟ ਦੇਣ ਉਤੇ ਧਾਲੀਵਾਲ ਨੇ ਖੜ੍ਹੇ ਕੀਤੇ ਸਵਾਲ
Kuldeep Dhaliwal News: ਕਾਂਗਰਸ ਵੱਲੋਂ ਗੁਰਜੀਤ ਸਿੰਘ ਔਜਲਾ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਣ ਉਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਔਜਲਾ 7 ਸਾਲਾਂ ਵਿੱਚ ਕਿਹੜਾ ਪ੍ਰੋਜੈਕਟ ਲੈ ਕੇ ਆਏ ਹਨ।