Dhuri News: ਧੂਰੀ `ਚ ਪਏ ਪਹਿਲੇ ਮੀਂਹ ਨੇ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ

ਮਨਪ੍ਰੀਤ ਸਿੰਘ Thu, 27 Jun 2024-2:26 pm,

Dhuri News: ਧੂਰੀ 'ਚ ਪਏ ਪਹਿਲੇ ਮੀਂਹ ਨੇ ਨਗਰ ਕੌਂਸਲ ਦੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਧੂਰੀ ਦੀਆਂ ਗਲੀਆਂ ਪੂਰੀ ਤਰ੍ਹਾਂ ਦੇ ਨਾਲ ਜਲਮਗਨ ਹੋ ਗਈਆਂ ਹਨ। ਲੋਕਾਂ ਦਾ ਘਰਾਂ ਚੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ।

More videos

By continuing to use the site, you agree to the use of cookies. You can find out more by Tapping this link