Diljit Chandigarh Video: ਚੰਡੀਗੜ੍ਹ ਏਅਰਪੋਰਟ ਪਹੁੰਚੇ ਦਿਲਜੀਤ ਦੋਸਾਂਝ, ਵੇਖੋ Exclusive ਤਸਵੀਰਾਂ
Diljit Chandigarh Video: 14 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 34 ਦੀ ਗਰਾਊਂਡ ਵਿਚ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਹੋਰ ਵੀ ਵੱਡਾ ਪ੍ਰੋਗਰਾਮ ਹੋਣ ਜਾ ਰਿਹਾ ਹੈ। ਜਿਸ ਦੇ ਲਈ ਦਿਲਜੀਤ ਦੋਸਾਂਝ ਚੰਡੀਗੜ੍ਹ ਪਹੁੰਚੇ ਚੁੱਕੇ ਹਨ। ਇਸ ਮੌਕੇ ਪਿੰਕ ਆਰਮੀ ਨੇ ਦਲਜੀਤ ਦਾ ਚੰਡੀਗੜ੍ਹ ਏਅਰਪੋਰਟ ਉੱਤੇ ਸੁਆਗਤ ਕੀਤਾ।