Diljit Dosanjh at Golden Temple: ਅੰਮ੍ਰਿਤ ਵੇਲੇ ਦਰਬਾਰ ਸਾਹਿਬ ਪਹੁੰਚੇ ਦਿਲਜੀਤ ਦੋਸਾਂਝ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

रिया बावा Mon, 24 Jun 2024-11:26 am,

Diljit Dosanjh at Golden Temple Video: ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਨਵੀਂ ਫਿਲਮ 'ਜੱਟ ਜੂਲੀਅਟ ਥਰੀ' (Jatt and Juliet 3) ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

More videos

By continuing to use the site, you agree to the use of cookies. You can find out more by Tapping this link