Diljit Dosanjh ਨੇ Notice ਭਿਜਵਾਉਣ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ, ਬੋਲੇ- ਮੈਂ Bollywood ਵਾਲਿਆਂ ਵਾਂਗ...
Diljit Dosanjh: ਪਿਛਲੇ ਮਹੀਨੇ ਜੈਪੁਰ ਤੋਂ ਬਾਅਦ ਦਿਲਜੀਤ ਦਾ ਕੰਸਰਟ 15 ਨਵੰਬਰ ਨੂੰ ਹੈਦਰਾਬਾਦ 'ਚ ਸੀ, ਜਿਸ ਕਾਰਨ ਤੇਲੰਗਾਨਾ ਸਰਕਾਰ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ। ਨੋਟਿਸ ਵਿੱਚ ਕਿਹਾ ਗਿਆ ਸੀ ਕਿ ਗਾਇਕ ਆਪਣੇ ਸਮਾਗਮ ਦੌਰਾਨ ਕੋਈ ਵੀ ਗੀਤ ਨਹੀਂ ਗਾਉਣਗੇ ਜੋ ਸ਼ਰਾਬ ਨੂੰ ਉਤਸ਼ਾਹਿਤ ਕਰਦਾ ਹੋਵੇ। ਹੁਣ ਦਿਲਜੀਤ ਦੋਸਾਂਝ ਨੇ ਸਰਕਾਰ ਦੇ ਇਸ ਨੋਟਿਸ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ।