ਦਿਲਜੀਤ ਦੋਸਾਂਝ ਦਾ ਨਵਾਂ ਰੂਪ, ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਜਲਦ ਆਉਣਗੇ ਨਜ਼ਰ..
Jan 04, 2023, 14:13 PM IST
ਇਮਤਿਆਜ਼ ਅਲੀ ਦੀ ਅਗਲੀ ਫਿਲਮ 'ਚ ਦਿਲਜੀਤ ਦੋਸਾਂਝ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਦਿਲਜੀਤ ਨੇ ਹੁਣ ਇਸ ਲਈ ਇੱਕ ਨਵਾਂ ਰੂਪ ਅਪਣਾਇਆ ਹੈ ਅਤੇ ਹਾਲ ਹੀ ਵਿੱਚ ਉਸਨੇ ਆਪਣੇ ਸੋਸ਼ਲ ਮੀਡੀਆ ਅਕਾਉਂਟਸ 'ਤੇ ਆਪਣੇ ਨਵੇਂ ਕਿਰਦਾਰ ਦੀ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।