Diljit Dosanjh Latest Video: ਵਿਦੇਸ਼ ਦੀ ਧਰਤੀ ਉੱਤੇ ਡਾਂਸ ਕਰਦਾ ਨਜ਼ਰ ਆਇਆ ਦਿਲਜੀਤ ਦੋਸਾਂਝ, ਵੇਖੋ ਵੀਡੀਓ
Diljit Dosanjh Latest Video: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨ੍ਹੀਂ ਦਿਨੀਂ ਸੋਸ਼ਲ ਮੀਡਿਆ ਉੱਤੇ ਬਹੁਤ ਐਕਟਿਵ ਰਹਿੰਦੇ ਹਨ। ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਨ। ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਡਾਂਸ ਕਰਦੇ ਨਜ਼ਰ ਆ ਰਹੇ ਹਨ। ਦਿਲਜੀਤ ਆਏ ਦਿਨ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸਾਂਝੇ ਕਰਦੇ ਰਹਿੰਦੇ ਹਨ।