Diljit Dosanjh Video: ਮੁੰਬਈ ਦੀਆਂ ਸੜਕਾਂ `ਤੇ ਨਜ਼ਰ ਆਏ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ, ਵੇਖੋ ਮਸਤੀ ਭਰਿਆ ਵੀਡੀਓ
रिया बावा Sun, 03 Mar 2024-9:00 am,
Diljit Dosanjh Video: ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਦੀ ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਮੁੰਬਈ ਦੀਆਂ ਸੜਕਾਂ 'ਤੇ ਦਿਲਜੀਤ ਦੁਸਾਂਝ ਨਜ਼ਰ ਆਏ ਹਨ। ਦਿਲਜੀਤ ਦੁਸਾਂਝ ਦੀ ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਆਮ ਲੋਕਾਂ ਵਾਂਗ ਸੜਕਾਂ ਤੇ ਘੁੰਮ ਰਹੇ ਹਨ ਅਤੇ ਮਸਤੀ ਕਰ ਰਹੇ ਹਨ।