Ravneet Bittu News: ਡਾਇਨਾਸੌਰ ਵਾਪਸ ਆ ਸਕਦੇ ਨੇ ਕਾਂਗਰਸ ਬਿਲਕੁਲ ਨਹੀਂ- ਰਵਨੀਤ ਸਿੰਘ ਬਿੱਟੂ
Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਵਿੱਚ ਕਾਂਗਰਸ ਦੀ ਹਾਰ ਮਗਰੋਂ ਕਿਹਾ ਕਿ ਡਾਇਨਾਸੌਰ ਵਾਪਸ ਆ ਸਕਦੇ ਹਨ ਪਰ ਕਾਂਗਰਸ ਪਾਰਟੀ ਬਿਲਕੁਲ ਵਾਪਸ ਨਹੀਂ ਆ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਸਿਰਫ਼ ਪਰਿਵਾਰ ਤੱਕ ਸੀਮਤ ਹੈ ਅਤੇ ਬਾਕੀ ਪਾਰਟੀਆਂ ਬਹੁਤ ਅੱਗੇ ਚਲੀਆਂ ਗਈਆਂ ਹਨ।