Disha Patani Latest Video: ਲਾਲ ਸਾੜੀ `ਚ ਨਜ਼ਰ ਆਈ ਦਿਸ਼ਾ ਪਟਾਨੀ; ਪ੍ਰਸ਼ੰਸਕ ਦੇ ਰਹੇ ਹਨ ਪ੍ਰਤੀਕਿਰਿਆ
ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਦਿਸ਼ਾ ਪਟਾਨੀ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ਉਪਰ ਵੀ ਕਾਫੀ ਐਕਟਿਵ ਰਹਿੰਦੀ ਹੈ। ਦਿਸ਼ਾ ਪਟਾਨੀ ਦੀ ਇੱਕ ਵੀਡੀਓ ਇੰਟਰਨੈਟ ਉਪਰ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦਿਸ਼ਾ ਨੇ ਲਾਲ ਰੰਗ ਦੀ ਸਾੜੀ ਪਹਿਨੀ ਹੋਈ ਹੈ। ਇਸ ਵੀਡੀਓ ਨੂੰ ਯੂਜ਼ਰਸ ਕਾਫੀ ਪਸੰਦ ਕਰ ਰਹੇ ਹਨ।