Dr. Manmohan Singh Tribute: ਡਾ. ਮਨਮੋਹਨ ਸਿੰਘ ਦੀ ਨਮਿਤ ਅੰਤਿਮ ਅਰਦਾਸ; ਕਈ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਕੀਤੀ ਭੇਟ
Dr. Manmohan Singh Tribute: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਨਮਿਤ ਅੰਤਿਮ ਅਰਦਾਸ ਉਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਡਾ. ਮਨਮੋਹਨ ਦੀ ਰਿਹਾਇਸ਼ ਉਤੇ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਪੁੱਜੇ। ਡਾ.ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਖੁਦ ਕੀਰਤਨ ਕੀਤਾ।