ਤਖ਼ਤ ਸ੍ਰੀ ਹਜੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ, ਵਿਜੇ ਸਤਬੀਰ ਸਿੰਘ ਨੂੰ ਲਾਇਆ ਨਵਾਂ ਪ੍ਰਬੰਧਕ
Aug 11, 2023, 21:00 PM IST
Takhat Hazur Sahib News: ਮਹਾਰਾਸ਼ਟਰ ਵਿੱਚ, ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ. ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤਾ ਹੈ।