Muktsar Weather News: ਸੰਘਣੀ ਧੁੰਦ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ; ਦੇਖੋ ਵੀਡੀਓ
Muktsar Weather News: ਸ੍ਰੀ ਮੁਕਤਸਰ ਸਾਹਿਬ ਵਿੱਚ ਸਰਦੀ ਦੀ ਪਹਿਲੀ ਧੁੰਦ ਨੇ ਦਸਤਕ ਦਿੱਤੀ। ਮਾਹਿਰ ਇਸ ਧੁੰਦ ਨੂੰ ਕਣਕ ਦੀ ਫਸਲ ਲਈ ਲਾਹੇਵੰਦ ਮੰਨ ਰਹੇ ਹਨ। ਉੱਥੇ ਹੀ ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।