Delhi NCR `ਚ ਮਹਿਸੂਸ ਹੋਏ ਭੁਚਾਲ ਦੇ ਝਟਕੇ, ਰਿਕਟਰ ਸਕੇਲ `ਤੇ ਭੂਚਾਲ ਦੀ ਤੀਬਰਤਾ 5.8
Jan 24, 2023, 16:13 PM IST
ਦਿੱਲੀ-ਐਨਸੀਆਰ ਖੇਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਕਈ ਸਕਿੰਟਾਂ ਤੱਕ ਰਹੇ। ਨੇਪਾਲ ਵਿੱਚ 5.8 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਰਾਜਧਾਨੀ ਖੇਤਰ ਵਿੱਚ ਝਟਕੇ ਮਹਿਸੂਸ ਕੀਤੇ ਗਏ।