ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ EC ਦੀ ਰੇਡ
ਦਿੱਲੀ ਵਿਚ ਪੰਜਾਬ ਸੀਐਮ ਮਾਨ ਦੀ ਰਿਹਾਇਆਸ਼ ਉਤੇ ਇਲੈਕਸ਼ਨ ਕਮਿਸ਼ਨ ਨੇ ਛਾਪਾ ਮਾਰਿਆ ਹੈ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਰਾਜਨੀਤਿਕ ਉਤਸ਼ਾਹ ਵਿਚਕਾਰ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ (EC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਿਆ। ਆਈਡੀ ਟੀਮ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਲੈ ਰਹੀ ਹੈ।