Arvind Kejriwal Arrest: ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਵਿੱਚ ਲਿਆਂਦਾ ਗਿਆ

ਮਨਪ੍ਰੀਤ ਸਿੰਘ Fri, 22 Mar 2024-2:26 pm,

Arvind Kejriwal Arrest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਰਾਊਜ਼ ਐਵੇਨਿਊ ਕੋਰਟ ਵਿੱਚ ਲਿਆਂਦਾ ਗਿਆ ਹੈ। ਜਲਦ ਹੀ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਮੁਤਾਬਿਕ ਜਾਂਚ ਏਜੰਸੀ 10 ਦਿਨ ਦੀ ਰਿਮਾਂਡ ਦੀ ਮੰਗ ਕਰ ਸਕਦੀ ਹੈ।

More videos

By continuing to use the site, you agree to the use of cookies. You can find out more by Tapping this link