Dussehra Celebration: ਦੁਸਹਿਰੇ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਕੀਤੇ ਦਹਿਨ
Dussehra Celebration: ਬਦੀ ਉਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਪਵਿੱਤਰ ਤਿਉਹਾਰ ਦੁਸ਼ਹਿਰਾ ਪੂਰੇ ਦੇਸ਼ ਵਿੱਚ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਚੰਡੀਗੜ੍ਹ ਵਿੱਚ ਕਈ ਥਾਈਂ ਸਮਾਗਮ ਕਰਵਾਏ ਗਏ। ਇਸ ਮੌਕੇ ਚੰਡੀਗੜ੍ਹ ਵਿੱਚ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਦੇ ਭੇਟ ਕੀਤਾ ਗਿਆ।