Emergency Film: ਕੰਗਨਾ ਰਣੌਤ ਦੀ ਫਿਲਮ `ਐਮਰਜੈਂਸੀ` ਖਿਲਾਫ ਪਟੀਸ਼ਨ ਦਾ HC ਨੇ ਕੀਤਾ ਨਿਪਟਾਰਾ
Emergency Film: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦਾ ਨਿਪਟਾਰਾ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਸੈਂਸਰ ਬੋਰਡ ਦੀ ਕਮੇਟੀ ਦੇ ਸਾਹਮਣੇ ਆਪਣੀ ਮੰਗ ਪੇਸ਼ ਕਰਨ ਅਤੇ ਦੁਬਾਰਾ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ।