Noida Encounter: ਨੋਇਡਾ `ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਮੁਠਭੇੜ
Noida Encounter:ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਸਟੇਸ਼ਨ ਸੈਕਟਰ-24 ਅਤੇ ਪੁਲਿਸ ਸਟੇਸ਼ਨ ਸੈਕਟਰ-49, ਨੋਇਡਾ ਪੁਲਿਸ ਦੀ ਸਾਂਝੀ ਕਾਰਵਾਈ ਵਿਚ 5 ਬਦਮਾਸ਼ਾਂ ਨੂੰ ਦੋ ਜ਼ਖਮੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਚੋਰੀ ਦੇ ਮੋਟਰਸਾਈਕਲ ਅਤੇ ਨਾਜਾਇਜ਼ ਅਸਲਾ ਬਰਾਮਦ ਹੋਇਆ ਹੈ।