Arvind Kejriwal Arrest: ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਹੈੱਡਕੁਆਰਟਰ ਲੈ ਗਈ।
Arvind Kejriwal Arrest: ਦਿੱਲੀ ਦੇ ਮੁੱਖਮੰਤਰੀ ਨੂੰ ਈਡੀ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਸਾਰੀਆਂ ਕਾਨੂੰਨ ਕਾਰਵਾਈ ਪੂਰੀਆਂ ਹੋਣ ਤੋਂ ਬਾਅਦ ਈਡੀ ਦੀ ਟੀਮ ਕੇਜਰੀਵਾਲ ਨੂੰ ਆਪਣੇ ਨਾਲ ਹੈੱਡਕੁਆਰਟਰ ਲੈਕੇ ਪਹੁੰਚ ਗਈ।