Environment: ਖੇਤਾਂ ਵਿੱਚ ਅੱਗ ਲਗਾਉਣ ਦੇ ਮਾਮਲੇ ਲਈ ਜ਼ਿੰਮੇਵਾਰ ਕੌਣ
ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਖਾਸ ਸ਼ੋਅ ਵਿੱਚ 'ਧੁਖ਼ਦੀ ਧਰਤ ਕੌਣ ਜ਼ਿੰਮੇਵਾਰ' ਅਸੀਂ ਆਪਣੇ ਦਰਸ਼ਕਾਂ ਨਾਲ ਇਹ ਜਾਣਕਾਰੀ ਸਾਂਝੀ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਵਿੱਚ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੇ ਕਿੰਨੇ ਮਾਮਲੇ ਸਹਾਮਣੇ ਆਏ ਹਨ। ਕਿੰਨੇ ਲੋਕਾਂ ਉੱਤੇ ਕਾਰਵਾਈ ਕੀਤੀ ਹੈ।