Women`s Health Day: ਮਹਿਲਾਵਾਂ ਦੀ ਹਰ ਬਿਮਾਰੀ ਦਾ ਘਰੇਂ ਬੈਠਿਆਂ ਹੋਵੇਗਾ ਹੱਲ, ਮਾਹਿਰ ਦੇ ਰਹੇ ਪਰਫੈਕਟ ਸਲਾਹ

ਮਨਪ੍ਰੀਤ ਸਿੰਘ May 28, 2024, 13:13 PM IST

Women's Health Day: ਜ਼ੀ ਪੰਜਾਬ ਹਰਿਆਣਾ ਹਿਮਾਚਲ ਵੱਲੋਂ ਔਰਤਾਂ ਦੀ ਸਿਹਤ ਲਈ ਅੰਤਰਰਾਸ਼ਟਰੀ ਕਾਰਵਾਈ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮਹਿਲਾਵਾਂ ਨਾਲ ਸਬੰਧਿਤ ਬਿਮਾਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜਿਸ ਵਿੱਚ ਇਨ੍ਹਾਂ ਬਿਮਾਰੀਆਂ ਦੇ ਕਾਰਨ, ਲੱਛਣ ਅਤੇ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

More videos

By continuing to use the site, you agree to the use of cookies. You can find out more by Tapping this link