Dharamvir Gandhi: ਵਿਰੋਧ ਕਰਨਾ ਹਰ ਕਿਸੇ ਦਾ ਅਧਿਕਾਰ, ਟਿਕਟ ਦੇਣਾ ਪਾਰਟੀ ਦਾ ਫੈਸਲਾ- ਗਾਂਧੀ
Dharamvir Gandhi: ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਗਾਂਧੀ ਦੇ ਪਟਿਆਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਜਿਸ ਤੋਂ ਕਈ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਜਿਸ ਤੇ ਗਾਂਧੀ ਨੇ ਪਹਿਲੀ ਵਾਰ ਖੁੱਦ ਆਪਣਾ ਪ੍ਰਤੀਕਰਮ ਦਿੱਤਾ ਹੈ।