Batala News: ਬਟਾਲਾ ਸ਼ਹਿਰ ਦੇ ਨਜ਼ਦੀਕ ਸਥਿਤ ਮੰਦਰ ਅਚਲੇਸ਼ਵਰ ਧਾਮ ਇਹ ਮੰਦਰ ਦੁਨੀਆਂ ਦਾ ਇੱਕੋ ਇੱਕ ਅਜਿਹਾ ਮੰਦਰ ਹੈ ਜੋ ਭਗਵਾਨ ਸ਼ਿਵ ਦੇ ਵੱਡੇ ਬੇਟੇ ਕਾਰਤਿਕ ਸਵਾਮੀ ਮਹਾਰਾਜ ਦਾ ਹੈ ਜਿਸ ਦਾ ਹਰ ਸਾਲ ਦੀ ਤਰ੍ਹਾਂ ਮੇਲਾ ਇਸ ਸਾਲ ਵੀ 31 ਅਕਤੂਬਰ ਅਤੇ 1 ਨਵੰਬਰ ਨੂੰ ਹੋਵੇਗਾ। ਇਸ ਮੇਲੇ ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਗਨ। ਮਾਨਤਾ ਹੈ ਕਿ ਜਦੋਂ ਭਗਵਾਨ ਸ਼ਿਵ ਨੇ ਪ੍ਰਥਮ