Kisan Protest: ਦਿੱਲੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਹਾਈਵੇ ਕੀਤਾ ਜਾਮ
Kisan Protest: ਦਿੱਲੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੇ ਪਰਿਵਾਰਾਂ ਨੇ ਅੱਜ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਅਤੇ ਮੋਦੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਬੀਤੇ ਕਈ ਦਿਨਾਂ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਘਿਰਾਓ ਕਰਕੇ ਬੈਠੇ ਹੋਏ ਸਨ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਸਰਕਾਰ ਨੌਕਰੀ ਦਿੱਤੀ ਜਾਵੇ।