Jiya Shankar Video: ਜੀਆ ਸ਼ੰਕਰ ਦੀ ਖੂਬਸੂਰਤ ਵੀਡੀਓ `ਤੇ ਪ੍ਰਸ਼ੰਸਕ ਦੇ ਰਹੇ ਨੇ ਪ੍ਰਤੀਕਿਰਿਆ
ਬਿੱਗ ਬੌਸ ਵਿੱਚ ਸ਼ਮੂਲੀਅਤ ਤੋਂ ਇਲਾਵਾ ਅਭਿਨੇਤਰੀ ਜੀਆ ਸ਼ੰਕਰ ਨੇ ਲੜੀਵਾਰਾਂ ਸਮੇਤ ਕਈ ਫਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਜੀਆ ਸ਼ੰਕਰ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਹਾਲ ਵਿੱਚ ਸੋਸ਼ਲ ਮੀਡੀਆ ਉਪਰ ਪਾਈ ਅਦਾਕਾਰਾ ਦੀ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।