Katrina Kaif Video: ਕੈਟਰੀਨਾ ਕੈਫ ਦੀ ਖੂਬਸੂਰਤ ਲੁੱਕ ਦੇ ਦੀਵਾਨੇ ਹੋਏ ਪ੍ਰਸ਼ੰਸਕ, ਦੇਖੋ ਵੀਡੀਓ
ਅਦਾਕਾਰਾ ਕੈਟਰੀਨਾ ਕੈਫ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉਪਰ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਵਿੱਚ ਕੈਟਰੀਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।