Lawrence Bishnoi: ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ; ਸੁਣੋ ਵਕੀਲ ਨੇ ਰੱਖੀਆਂ ਕਿਹੜੀਆਂ ਦਲੀਲਾਂ
Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ਼ 2021 ਸਾਲ ਵਿੱਚ ਕੋਟਕਪੂਰਾ ਸਿਟੀ ਵਿੱਚ ਦਰਜ ਇੱਕ ਫਿਰੌਤੀ ਮਾਮਲੇ ਦੀ ਸੁਣਵਾਈ ਤੋਂ ਬਾਅਦ ਫ਼ਰੀਦਕੋਟ ਅਦਾਲਤ ਵੱਲੋਂ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਗਿਆ ਹੈ। ਲਾਰੈਂਸ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਧਿਰ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਰੱਖਿਆ। ਵਕੀਲ ਨੇ ਦੱਸਿਆ ਕਿ ਉਨ੍ਹਾਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ।