Drugs Viral Video: ਨਸ਼ੇ ਦਾ ਟੀਕਾ ਲਾਉਂਦਿਆਂ ਨੌਜਵਾਨਾਂ ਦੀ ਵੀਡੀਓ ਵਾਇਰਲ

Thu, 23 Feb 2023-10:13 pm,

Drugs Viral Video: ਫਰੀਦਕੋਟ 'ਚ ਸਥਾਨਕ ਭੋਲੂਵਾਲਾ ਰੋਡ ਪੁਲਸ ਵੱਲੋਂ ਚਲਾਏ ਗਏ ਸਰਚ ਅਭਿਆਨ ਦੇ ਇਕ ਦਿਨ ਬਾਅਦ ਅੱਜ ਇਸ ਰੋਡ 'ਤੇ ਤਿੰਨ ਨੌਜਵਾਨਾਂ ਦੇ ਨਸ਼ੇ 'ਚ ਧੁੱਤ ਹੋਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਨਜ਼ਰ ਆ ਰਹੇ ਨੌਜਵਾਨਾਂ ਦੀ ਪਛਾਣ ਨਹੀਂ ਹੋ ਰਹੀ ਹੈ। ਵੀਡੀਓ ਬਣਾਉਣ ਵਾਲਾ ਨੌਜਵਾਨ ਕਹਿ ਰਿਹਾ ਹੈ ਕਿ ਇਹ ਨੌਜਵਾਨ ਅਕਸਰ ਇੱਥੇ ਟੀਕਾ ਲਗਵਾਉਣ ਆਉਂਦਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

More videos

By continuing to use the site, you agree to the use of cookies. You can find out more by Tapping this link