Shambhu Border Video: ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਨੌਜਵਾਨਾਂ ਨੂੰ ਸਲਾਹ ਅਤੇ ਹਰਿਆਣਾ ਸਰਕਾਰ ਨੂੰ ਚਿਤਾਵਨੀ
Shambhu Border Video: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੇ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਦਿੱਲੀ ਕੂਚ ਅਤੇ ਕਿਸਾਨਾਂ ਵਿਚਾਲੇ ਹਰਿਆਣਾ ਪੁਲਿਸ ਰੁਕਾਵਟ ਬਣੀ ਹੋਈ ਹੈ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਜਿੰਨੇ ਮਰਜ਼ੀ ਬੈਰੀਕੇਡ ਲਗਾ ਲੈਣ ਅਸੀਂ ਦਿੱਲੀ ਜਾ ਕੇ ਹਟਾਂਗੇ।