Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਕਿਸਾਨ ਆਗੂ ਦਾ ਵੱਡਾ ਬਿਆਨ
Jagjit Singh Dallewal: ਕਿਸਾਨਾਂ ਆਗੂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਫਿਲਾਹਲ ਸਥਿਰ ਹੈ। ਕੋਈ ਵਿਅਕਤੀ ਜਦੋਂ ਇੰਨੇ ਦਿਨਾਂ ਤੋਂ ਰੋਟੀ ਨਹੀਂ ਖਾ ਰਿਹਾ, ਉਸ ਦੇ ਸਰੀਰ ਵਿੱਚ ਬਹੁਤ ਕਮੀਆਂ ਆਪਣੇ ਆਪ ਹੀ ਆ ਜਾਂਦੀਆਂ ਹਨ
ਪਰ ਜੋ ਸਰਕਾਰੀ ਡਾਕਟਰਾਂ ਵੱਲੋਂ ਰਿਪੋਰਟ ਦਿੱਤੀ ਗਈ ਹੈ।