Farmers Protest: ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਵੱਡਾ ਬਿਆਨ- ਅੰਬਾਲਾ `ਚ ਅੱਜ ਕਿਸਾਨ ਨਹੀਂ ਦੇਣਗੇ ਧਰਨਾ
Farmers Protest: ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਹਾਲ ਹੀ ਵਿੱਚ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਕੈਨਨ ਵਾਲਾ ਨਵਦੀਪ ਜੇਲ੍ਹ 'ਚੋਂ ਬਾਹਰ ਆਇਆ ਹੈ। ਕਿਸਾਨਾਂ ਵੱਲੋਂ ਨਵਦੀਪ ਜਲਵੇੜਾ ਦੇ ਹੱਕ ਵਿੱਚ ਅੰਬਾਲਾ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ। ਅੰਬਾਲਾ 'ਚ SP ਦਫ਼ਤਰ ਦਾ ਘਿਰਾਓ ਨਹੀਂ ਕਿਸਾਨ ਕਰਨਗੇ।