Shambhu Border News: ਸ਼ੰਭੂ ਸਰਹੱਦ ਉਤੇ ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Shambhu Border News: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿੱਚ ਤੇ ਪੰਜਾਬ ਭਰ ਦੇ ਗੁਰਦੁਆਰਿਆਂ ਵਿੱਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼ੰਭੂ ਸਰਹੱਦ ਉਤੇ ਡਟੇ ਹੋਏ ਕਿਸਾਨਾਂ ਨੇ ਵੀ ਪ੍ਰਕਾਸ਼ ਪੁਰਬ ਮਨਾਇਆ।