Punjab Bandh: ਗੁਰਦਾਸਪੁਰ `ਚ ਕਿਸਾਨਾਂ ਨੇ BSF ਜਵਾਨਾਂ ਦੀਆਂ ਗੱਡੀਆਂ ਨੂੰ ਰੋਕਿਆ ਗਿਆ
Punjab Bandh: ਕਿਸਾਨਾਂ ਵੱਲੋਂ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ, ਇਸ ਦੌਰਾਨ ਕਿਸਾਨਾਂ ਵੱਲੋਂ ਬੀਐੱਸਐੱਫ ਦੀਆਂ ਗੱਡੀਆਂ ਨੂੰ ਰੋਕਿਆ ਗਿਆ> ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਸਾਨਾਂ ਨੂੰ ਸ਼ਾਂਤ ਕੀਤਾ ਅਤੇ ਬੀਐੱਸਐੱਫ ਦੇ ਜਵਾਨਾਂ ਨੂੰ ਉੱਥੋਂ ਬਾਹਰ ਕੱਢਿਆ।