Farmers Protest: ਜਾਣੋ ਕਦੋਂ ਪੰਜਾਬ ਦੇ ਕਿਸਾਨ ਦਿੱਲੀ ਵੱਲ ਕਰਨਗੇ ਕੂਚ

ਰਵਿੰਦਰ ਸਿੰਘ Fri, 09 Feb 2024-8:13 am,

Farmers Protest: ਸੰਯੁਕਤ ਕਿਸਾਨ ਮੋਰਚਾ (SKM) ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਪੰਜਾਬ ਤੇ ਕੇਂਦਰ ਸਰਕਾਰਾਂ ਹਰਕਤ ਵਿੱਚ ਆ ਗਈਆਂ। ਕਿਸਾਨਾਂ ਨੂੰ ਨਵਾਂ ਅੰਦੋਲਨ ਸ਼ੁਰੂ ਕਰਨ ਤੋਂ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਕੀਤੀ। ਜਿਸ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਸ਼ਿਰਕਤ ਕੀਤੀ। ਕਈ ਮੰਗਾਂ ਉਤੇ ਸਹਿਮਤੀ ਬਣ ਗਈ ਹੈ। ਹਾਲਾਂਕਿ ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

More videos

By continuing to use the site, you agree to the use of cookies. You can find out more by Tapping this link