Farmers Protest: ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਮਾਰਚ ਦੀ ਰਣਨੀਤੀ ਉਲੀਕੀ

Farmers Protest: ਖਨੌਰੀ ਸਰਹੱਦ ਉਤੇ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਮਾਰਚ ਦਾ ਐਲਾਨ ਕੀਤਾ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਅਦਾਨੀ, ਅੰਬਾਨੀ ਤੇ ਭਾਜਪਾ ਦੇ ਵੱਡੇ ਲੀਡਰਾਂ ਦਾ ਟਰੈਕਟਰਾਂ ਰਾਹੀਂ ਘਿਰਾਓ ਕੀਤਾ ਜਾਵੇਗਾ।

Recommended Videos