Kisan Andolan: ਕਿਸਾਨਾਂ ਨੇ ਕੀਤੀ ਗੁਰੂ ਅੱਗੇ ਅਰਦਾਸ, ਹੁਣ ਫਿਰ ਕੰਮ ਹੋ ਜਾਓ ਫਤਹਿ, ਵੇਖੋ ਵੀਡੀਓ
Kisan Andolan: ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਈ ਹੈ ਕਿ ਜਿਸ ਵਿੱਚ ਦੇਖ ਸਕਦੇ ਹੋ ਕਿ ਕਿਸਾਨ ਗੁਰੂ ਅੱਗੇ ਅਰਦਾਸ ਕਰਦੇ ਦਿਖਾਈ ਦੇ ਰਹੇ ਹਨ। ਮੰਗਲਵਾਰ 27 ਫਰਵਰੀ ਕਿਸਾਨ ਅੰਦੋਲਨ ਦਾ 15ਵਾਂ ਦਿਨ ਹੈ। ਦਿੱਲੀ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹਨ।