Kisan Andolan: ਬਾਰਡਰ ਦੇ ਵੇਖੋ ਤਾਜ਼ਾ ਹਾਲਾਤ, ਵੇਖੋ ਕੀ ਤੋਂ ਕੀ ਬਣ ਗਏ ਹਾਲਾਤ ...
Kisan Andolan: ਅੱਜ ਐਤਵਾਰ 25 ਫਰਵਰੀ ਨੂੰ ਕਿਸਾਨਾਂ ਦਾ ਅੰਦੋਲਨ ਦਾ 13ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਖੜ੍ਹੇ ਹਨ। ਉਨ੍ਹਾਂ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ। ਹਾਲ ਹੀ ਵਿੱਚ ਬਾਰਡਰ ਤੋਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਟਰਾਲੀ ਤੇ ਗੱਡੀਆਂ ਖੜੀਆ ਨਜ਼ਰ ਆ ਰਹੀਆਂ ਹਨ।