Farmers Protest News: `ਆਪ` ਆਗੂ ਮਾਲਵਿੰਦਰ ਸਿੰਘ ਕੰਗ ਦਾ ਬਿਆਨ, ਕਿਹਾ `ਇਹ ਧਰਨਾ ਕੇਂਦਰ ਸਰਕਾਰ ਦੇ ਖਿਲਾਫ ਹੈ`
Harjit Grewal on Farmers Protest in Chandigarh news today: ਪੰਜਾਬ ਅਤੇ ਹਰਿਆਣਾ ਦੀਆਂ ਕੁੱਲ 16 ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਯਾਨੀ ਮੰਗਲਵਾਰ ਨੂੰ ਚੰਡੀਗੜ੍ਹ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ 'ਤੇ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਆਪਣੀ ਪ੍ਰੀਤਕਰੀਆ ਦਿੰਦਿਆਂ ਕਿਹਾ ਕਿ ਇਹ ਧਰਨਾ ਕੇਂਦਰ ਸਰਕਾਰ ਦੇ ਖਿਲਾਫ ਹੈ।