Kisan Andolan: 21 ਫਰਵਰੀ ਨੂੰਦਿੱਲੀ ਵੱਲ ਕੂਚ ਕਰਨਗੇ ਕਿਸਾਨ, ਕਿਸਾਨਾਂ ਨੇ ਕੇਂਦਰ ਦਾ ਪ੍ਰਸਤਾਵ ਕੀਤਾ ਰੱਦ
Kisan Andolan: ਪੰਜਾਬ ਦੇ ਕਿਸਾਨ ਦਿੱਲੀ ਕੂਚ ਕਰਨ ਦੀ ਤਿਆਰੀ ਖਿੱਚਣ ਲੱਗੇ ਹਨ। ਸੰਭੂ ਬਾਰਡਰ ਉਪਰ 13 ਫਰਵਰੀ ਤੋਂ ਹਜ਼ਾਰਾਂ ਕਿਸਾਨਾਂ ਨਾਲ ਬੈਠੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ 21 ਫਰਵਰੀ ਨੂੰ ਸਵੇਰੇ 11 ਵਜੇ ਸ਼ਾਂਤੀਪੂਰਵਕ ਅੱਗੇ ਵਧਾਂਗੇ। ਉਦੋਂ ਤੱਕ ਅਸੀਂ ਕੇਂਦਰ ਅੱਗੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕਰਾਂਗੇ। ਕਿਸਾਨਾਂ ਨੇ ਕੇਂਦਰ ਦਾ ਪ੍ਰਸਤਾਵ ਰੱਦ ਕੀਤਾ ਹੈ।