Kisan Andolan: ਬਾਰਡਰ ’ਤੇ ਮਾਹੌਲ ਤਣਾਅ ਪੂਰਨ.. ਪੁਲਿਸ ਵੱਲੋਂ ਲਗਾਤਾਰ ਦਾਗੇ ਜਾ ਰਹੇ ਅੱਥਰੂ ਗੈਸ ਦੇ ਗੋਲੇ..
Kisan Andolan: ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਹਾਲ ਹੀ ਵਿੱਚ ਸ਼ੰਭੂ ਸਰਹੱਦ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਦੇਖ ਸਕਦੇ ਹੋ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੂੰ ਫਿਰ ਅੱਥਰੂ ਗੈਸ ਦੇ ਗੋਲੇ ਛੱਡਣੇ । ਦੱਸ ਦੇਈਏ ਕਿ ਕਿਸਾਨਾਂ ਵੱਲੋਂ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ। ਅੱਜ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ, ਜਿਸ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਹ ਵੀਡੀਓ (zeeswitch) ਦੇ ਇੰਸਟ੍ਰਾਗ੍ਰਾਮ ਪੇਜ਼ ਤੋਂ ਲਈ ਗਈ ਹੈ।