Farmers Rail Roko Andolan: ਕੱਪੜੇ ਉਤਾਰ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ, ਤੀਜੇ ਦਿਨ ਧਰਨੇ ਤੋਂ ਬਾਅਦ ਰੇਲਵੇ ਟਰੈਕ ਕੀਤੇ ਖਾਲੀ
Sep 30, 2023, 18:26 PM IST
Farmers Rail Roko Andolan Protest in Gurdaspur today: ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ, ਜਿਸ ਦਾ ਅੱਜ ਯਾਨੀ ਸ਼ਨੀਵਾਰ ਨੂੰ ਤੀਜਾ ਤੇ ਆਖਰੀ ਦਿਨ ਸੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ਵਿਖੇ ਆਪਣੇ ਕੱਪੜੇ ਉਤਾਰ ਕੇ ਪੰਜਾਬ ਅੱਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।