Gidderbaha News: ਕਿਸਾਨਾਂ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਕੀਤੇ ਤਿੱਖੇ ਸਵਾਲ; ਦੇਖੋ ਵੀਡੀਓ
Gidderbaha News: ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਚੋਣ ਪ੍ਰਚਾਰ ਵਿੱਚ ਡਟੇ ਹੋਏ ਹਨ। ਇਸ ਦੌਰਾਨ ਪਿੰਡ ਧੂਲਕੋਟ ਵਿੱਚ ਮਨਪ੍ਰੀਤ ਬਾਦਲ ਨੂੰ ਕਿਸਾਨਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਭਾਜਪਾ ਉਮੀਦਵਾਰ ਗੱਡੀ ਵਿੱਚ ਬੈਠ ਕੇ ਚਲੇ ਗਏ।