Rail Roka News: ਗੁਰਦਾਸਪੁਰ ਵਿੱਚ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ `ਤੇ 3 ਘੰਟੇ ਤੱਕ ਧਰਨਾ ਦਿੱਤਾ ਗਿਆ
Rail Roka News: ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਦੇਸ਼ ਭਰ 'ਚ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾ ਰਹੀਆਂ ਹਨ। ਇਸ ਦਾ ਦਿੱਲੀ ਤੋਂ ਪੰਜਾਬ, ਹਿਮਾਚਲ ਅਤੇ ਜੰਮੂ ਜਾਣ ਵਾਲੀਆਂ ਰੇਲਾਂ ਦੇ ਸੰਚਾਲਨ 'ਤੇ ਵੱਡੀ ਪੱਧਰ ਅਸਰ ਪੈਂਦਾ ਵਿਖਾਈ ਦੇ ਰਿਹਾ ਹੈ। ਰੇਲਵੇ ਵਿਭਾਗ ਵੱਲੋਂ ਕਈ ਰੇਲਾਂ ਦੇ ਰੂਟ ਵੀ ਬਦਲੇ ਗਏ ਹਨ।