Farmers protest jantar mantar: ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਦੇ Jantar Mantar ਤੇ ਹੋਵੇਗਾ ਇਕੱਠ
Mar 13, 2023, 09:13 AM IST
Farmers protest jantar mantar: ਅੱਜ ਦਿੱਲੀ 'ਚ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਗੇ। MSP, ਸੰਘੀ ਢਾਂਚੇ ਤੇ ਹੋਰ ਮੰਗਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਜੰਤਰ-ਮੰਤਰ ਵੱਲ ਰਵਾਨਾ ਹੋਕੇ ਪ੍ਰਦਸ਼ਨ ਕਰਨਗੀਆਂ। ਪ੍ਰਦਸ਼ਨ ਤੋਂ ਪਹਿਲਾ ਕਿਸਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਇਕੱਠੇ ਹੋਣਗੇ। ਹੋਰ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ...