Abohar School Teacher Viral Video: ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਬੱਚੇ ਦੀ ਕੁੱਟਮਾਰ ਦਾ ਮਾਮਲਾ- ਅਧਿਆਪਕ ਮੁਅੱਤਲ
Abohar School Teacher Viral Video : ਅਬੋਹਰ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਵੱਲੋਂ ਬੱਚੇ ਦੇ ਥੱਪੜ ਮਾਰਨ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਧਿਆਪਕ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਢਾਣੀ ਜੀਤਾ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿੱਚ ਪ੍ਰਸ਼ਾਸਨ ਨੇ ਵੱਡਾ ਐਕਸ਼ਨ ਲਿਆ ਤੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ।