Fazilka ferozepur highway accident video: ਫਾਜਿਲਕਾ ਫਿਰੋਜਪੁਰ ਹਾਈਵੇ ਤੇ ਸਮਾਧ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ
Apr 08, 2023, 14:00 PM IST
Fazilka ferozepur highway accident video: ਫਾਜਿਲਕਾ ਫਿਰੋਜਪੁਰ ਹਾਈਵੇ ਤੇ ਸਮਾਧ ਦੇ ਨੇੜੇ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਕਾਰਨ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਾਰ ਦੇ ਖੰਭੇ ਨਾਲ ਟਕਰਾਉਣ ਕਾਰਨ ਹਾਦਸਾ ਵਾਪਰਿਆ। ਹਾਦਸਾ ਕਿਵੇਂ ਵਾਪਰਿਆ ਇਸ ਦੀ ਪੂਰੀ ਜਾਣਕਾਰੀ ਦਾ ਤਫਤੀਸ਼ ਤੋਂ ਬਾਅਦ ਹੀ ਪਤਾ ਲੱਗੇਗੀ ਫਿਲਹਾਲ ਮ੍ਰਿਤਕ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ।